Bible Punjabi
Verse: 1SA.7.8

8ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ।