Verse: 1SA.7.9
9ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।