Verse: 1SA.9.24
24ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ।
ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ।