Bible Punjabi
Verse: 1TH.2.1

ਥੱਸਲੁਨੀਕੀਆਂ ਵਿੱਚ ਪੌਲੁਸ ਦੀ ਸੇਵਾ

1ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।