Bible Punjabi
Verse: 1TH.2.19

19ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?