Verse: 1TH.2.9
9ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।