Bible Punjabi
Verse: 1TI.2.8

8ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।