Bible Punjabi
Verse: 1TI.4.10

10ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।