Bible Punjabi
Verse: 1TI.5.1

ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ

1ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।