Bible Punjabi
Verse: 1TI.5.8

8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।