Bible Punjabi
Verse: 2CH.12.3

3ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ