Verse: 2CH.15.16
16ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ