Bible Punjabi
Verse: 2CH.15.17

17ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।