Verse: 2CH.35.20
ਯੋਸ਼ੀਯਾਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
2 ਰਾਜਾ 23:28-30
20ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।