Verse: 2CH.36.22
ਰਾਜਾ ਕੋਰਸ਼ ਦੇ ਰਾਜ ਕਾਲ ਵਿੱਚ ਯਹੂਦੀਆਂ ਦੀ ਵਾਪਸੀ
ਅਜ਼ਰਾ 1:1-4
22ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,