Verse: 2CH.36.8
8ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ।