Bible Punjabi
Verse: 2CH.4.12

12ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।