Bible Punjabi
Verse: 2CO.4.15

15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।