Bible Punjabi
Verse: 2CO.4.7

7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।