Bible Punjabi
Verse: 2KI.1.12

12ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।