Bible Punjabi
Verse: 2KI.1.17

17ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।