Verse: 2KI.1.3
3ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?