Verse: 2KI.1.8
8ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”