Bible Punjabi
Verse: 2KI.12.1

ਯਹੂਦਾਹ ਦਾ ਰਾਜਾ ਯਹੋਆਸ਼

2 ਇਤ 24:1-16

1ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।