Verse: 2KI.12.13
13ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।