Bible Punjabi
Verse: 2KI.12.5

5ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।