Bible Punjabi
Verse: 2KI.14.1

ਯਹੂਦਾਹ ਦਾ ਰਾਜਾ ਅਮਸਯਾਹ

2 ਇਤ 25:1-24

1ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।