Verse: 2KI.14.13
13ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।