Verse: 2KI.14.15
15ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?