Bible Punjabi
Verse: 2KI.14.26

26ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।