Bible Punjabi
Verse: 2KI.14.27

27ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।