Bible Punjabi
Verse: 2KI.14.3

3ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।