Verse: 2KI.14.6
6ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।