Bible Punjabi
Verse: 2KI.14.7

7ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।