Verse: 2KI.14.8
8ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।