Verse: 2KI.14.9
9ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।