Bible Punjabi
Verse: 2KI.15.17

ਇਸਰਾਏਲ ਦਾ ਰਾਜਾ ਮਨਹੇਮ

17ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।