Verse: 2KI.15.19
19ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।