Bible Punjabi
Verse: 2KI.15.22

22ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।