Verse: 2KI.15.28
28ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।