Bible Punjabi
Verse: 2KI.15.30

30ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।