Bible Punjabi
Verse: 2KI.15.38

38ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।