Verse: 2KI.16.9
9ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।