Verse: 2KI.23.17
17ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।