Verse: 2KI.23.36
36ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।