Verse: 2SA.1.2
2ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।