Verse: 2SA.1.23
23ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।