Verse: 2SA.16.9
9ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਰਾਜਾ ਨੂੰ ਆਖਿਆ, ਇਹ ਮਰਿਆ ਹੋਇਆ ਕੁੱਤਾ ਕਿਉਂ ਮੇਰੇ ਮਹਾਰਾਜ ਨੂੰ ਸਰਾਪ ਦੇਵੇ? ਜੇ ਹੁਕਮ ਕਰੋ ਤਾਂ ਮੈਂ ਉਸਦਾ ਸਿਰ ਵੱਢ ਦੇਵਾਂ!