Bible Punjabi
Verse: 2SA.18.15

15ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ।