Verse: 2SA.18.28
28ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ।